ਸੁਖਬੀਰ ਬਾਦਲ ਮਾਮਲੇ ’ਚ ਜਥੇਦਾਰ ਉਪਰ ਦੋਸ਼ ਲਗਾਉਣ ਵਾਲੇ ਵਿਰਸਾ ਸਿੰਘ ਵਲਟੋਹਾ ਤਖ਼ਤ ਸਾਹਿਬ ’ਤੇ ਹੋਏ ਪੇਸ਼

0
5
38 Views

ਸ਼੍ਰੀ ਅੰਮ੍ਰਿਤਸਰ, 15 ਅਕਤੂਬਰ: ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਵੱਡੀ ਕਾਰਵਾਈ ਲਈ ਜਥੇਦਾਰਾਂ ਉਪਰ ਭਾਜਪਾ ਅਤੇ ਆਰਐਸਐਸ ਦਾ ਦਬਾਅ ਪਾਉਣ ਦਾ ਦਾਅਵਾ ਕਰਨ ਵਾਲੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਜਾਰੀ ਹੁਕਮਾਂ ਤਹਿਤ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਲਈ ਪੁੱਜੇ ਹੋਏ ਹਨ।

ਇਹ ਵੀ ਪੜ੍ਹੋ: panchayat elections : ਤਰਨਤਾਰਨ ’ਚ ਵੋਟਾਂ ਦੌਰਾਨ ਚੱਲੀ ਗੋਲੀ, ਬਟਾਲਾ ’ਚ ਬਾਹਰੀ ਵਿਅਕਤੀਆਂ ਦੀ ਆਮਦ ਨੂੰ ਲੈ ਕੇ ਤਕਰਾਰ

ਹਾਲੇ ਤੱਕ ਉਨ੍ਹਾਂ ਵੱਲੋਂ ਜਥੇਦਾਰ ਸਾਹਮਣੇ ਦਬਾਅ ਦੇ ਕਿਹੜੇ ਸਬੁੂਤ ਰੱਖੇ ਗਏ ਜਾਂ ਕੀ ਗੱਲ ਹੋਈ, ਇਸਦੇ ਵੇਰਵੇ ਸਾਹਮਣੇ ਨਹੀਂ ਆਏ। ਗੌਰਤਲਬ ਏÇ ਕਿ ਲਗਾਤਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਦੋਸ਼ ਲਗਾਉਣ ਦੇ ਮਾਮਲੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਸਬੂਤਾਂ ਸਹਿਤ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

 

LEAVE A REPLY

Please enter your comment!
Please enter your name here