Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਵਪਾਰ

ਹਰਪਾਲ ਸਿੰਘ ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਚੁੱਕੀ ਆਵਾਜ਼

10 Views

ਚੰਡੀਗੜ੍ਹ, 12 ਜੂਨ:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਹਰਿਆਣਾ ‘ਚ ‘ਖਾਲਿਸਤਾਨੀ’ ਕਹਿ ਕੇ ਕੁੱਟਣ ਵਾਲਿਆਂ ਵਿਰੁੱਧ ਪਰਚਾ ਦਰਜ, ਰਾਜਾ ਵੜਿੰਗ ਨੇ ਘਟਨਾ ਲਈ ਭਾਜਪਾ ਆਗੂਆਂ ਦੇ ਬਿਆਨਾਂ ਨੂੰ ਠਹਿਰਾਇਆ ਜ਼ਿੰਮੇਵਾਰ

ਅਪ੍ਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ ‘ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ।
ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ
ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।

Related posts

ਰਾਈਟ ਟੂ ਬਿਜਨਸ ਐਕਟ 2020 ਅਧੀਨ ਅਪਰੂਵਲ ਜਾਰੀ ਕਰਨ ਚ ਬਠਿੰਡਾ ਮੋਹਰੀ : ਸ਼ੌਕਤ ਅਹਿਮਦ ਪਰੇ

punjabusernewssite

15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ

punjabusernewssite

ਬੀਬੀਐਸੱ ਗੋਨਿਆਣਾ ਨੇ ਪੰਜ ਦਿਨ ’ਚ ਲਗਵਾਇਆ ਯੂਕੇ ਦਾ ਸਟੱਡੀ ਵੀਜ਼ਾ

punjabusernewssite