Sunday, April 19, 2026
spot_img
spot_img

ਬਠਿੰਡਾ ਦਿਹਾਤੀ ਦੇ ਚੋਣ ਅਧਿਕਾਰੀ ਦੀ ਅਗਵਾਈ ਹੇਠ ਮਨਾਇਆ ਗਿਆ ਵੋਟਰ ਦਿਵਸ

Date:

spot_img

ਬਠਿੰਡਾ, 25 ਜਨਵਰੀ: ਕੌਮੀ ਵੋਟਰ ਦਿਵਸ ਮੌਕੇ ਅੱਜ ਬਠਿੰਡਾ ਦਿਹਾਤੀ ਹਲਕੇ ਦੇ ਚੋਣ ਅਧਿਕਾਰੀ ਕਮ ਏ.ਡੀ.ਸੀ.(ਵਿਕਾਸ) ਬਠਿੰਡਾ ਸ਼੍ਰੀਮਤੀ ਲਵਜੀਤ ਕਲਸੀ ਦੀ ਅਗਵਾਈ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਾਉਣ ਦੇ ਨਾਲ ਨਾਲ ਨੌਜਵਾਨ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਗਏ।

ਓਏ ਛੋਟੂ, ਦੇਖ ਪੰਜਾਬ ਪੁਲਿਸ ‘ਮੁਰਗੇ’ ਦੀ ਸੇਵਾ ਵੀ ਕਰਦੀ ਹੈ !

ਏ.ਡੀ.ਸੀ. ( ਵਿਕਾਸ) ਸ੍ਰੀਮਤੀ ਲਵਜੀਤ ਕਲਸੀ ਨੇ ਸੰਬੋਧਨ ਦੌਰਾਨ ਦਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਨੈਸ਼ਨਲ ਪੱਧਰ ਤੋਂ ਲੈ ਕੇ ਰਾਜ, ਜਿਲਾ, ਤਹਿਸੀਲ ਅਤੇ ਇੱਥੋਂ ਤੱਕ ਕਿ ਹਰੇਕ ਬੂਥ ਲੈਵਲ ਤੇ ਵੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਹ ਵੋਟਰ ਦਿਵਸ ਮਨਾਇਆ ਜਾਂਦਾ ਹੈ।

ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦੀ ਮਹੱਤਤਾ ਅਹਿਮ : ਡਿਪਟੀ ਕਮਿਸ਼ਨਰ

ਇਸ ਸਮੇਂ ਆਪੋ ਆਪਣੇ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰੋਜੈਕਟ ਡਾਇਰੈਕਟਰ ਜਸਵਿੰਦਰ ਸਿੰਘ ਵਾਲੀਆ ਜਿਲਾ ਪਰਿਸ਼ਦ,ਸੁਖਚਰਨ ਸਿੰਘ, ਰਾਜੀਵ ਗੁਪਤਾ ,ਪੰਕੂਸ਼ ਸਿੰਗਲਾ ,ਸਤਨਾਮ ਸਿੰਘ ਖੇਤਰ ਸੁਪਰਵਾਈਸਰ ਤੇ ਬੀਐਲਓ ਸਾਹਿਬਾਨ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

वर्तमान में “अहिंसा परमो धर्म:” की भावना पहले से अधिक प्रासंगिक:श्री नायब सिंह सैनी

👉कहा, प्रधानमंत्री संस्कृति को सहेज कर भारत को विश्व...

ਸਾਨੂੰ ਹਮੇਸ਼ਾ ਗੁਰੂਆਂ ਦੇ ਦਰਸਾਏ ਰਸਤਿਆਂ ਤੇ ਚੱਲਣਾ ਚਾਹੀਦਾ ਹੈ : ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਸਥਾਨਕ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਅਖੰਡਪਾਠ ਦੇ ਭੋਗ ਮੌਕੇ...

ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

👉ਵਿਦੇਸ਼ਾਂ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵੱਡੀ ਚਿੰਤਾ ਵਾਲੀਆਂ...

Punjab ‘ਚ ਲਾਗੂ ਹੋਇਆ ਬੇਅਦਬੀ ਕਾਨੂੰਨ; ਰਾਜਪਾਲ ਨੇ ਦਿੱਤੀ ਮੰਨਜੂਰੀ

👉ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸ਼ੇਸ ਸੈਸ਼ਨ 'ਚ...