ਪੰਜਾਬ ਯੂਨੀਵਰਸਿਟੀ ‘ਚ ਵੋਟਾਂ ਪੈਣੀਆਂ ਸ਼ੁਰੂ; ਅਕਾਲੀ ਦਲ ਦਾ ਵਿਦਿਆਰਥੀ ਵਿੰਗ ABVP ਦੇ ਹੱਕ ‘ਚ ਡਟਿਆ

Date:

spot_img

Chandigarh News : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਅੱਜ ਸੋਮਵਾਰ ਨੂੰ ਵਿਦਿਆਰਥੀ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਦੇ ਵਿਚ ਵੱਡਾ ਉਲਟਫ਼ੇਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ SOI ਨੇ ਭਾਜਪਾ-ਆਰਐਸਐਸ ਨਾਲ ਜੁੜੀ ਵਿਦਿਆਰਥੀ ਸੰਸਥਾ ABVP ਨੁੰ ਸਮਰਥਨ ਦੇਣ ਦੇ ਫੈਸਲੇ ਨੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਹਾਲਾਂਕਿ ਪੰਜਾਬ ਦੇ ਵਿਚ ਮੁੜ ਅਕਾਲੀ-ਭਾਜਪਾ ਗਠਜੋੜ ਹੋਣ ਦੀਆਂ ਚਰਚਾਵਾਂ ਦਾ ਬਜ਼ਾਰ ਗਰਮ ਹੈ ਪ੍ਰੰਤੂ ਇਸਤੋਂ ਪਹਿਲਾਂ ਸੂਬੇ ਦੀ ਰਾਜਧਾਨੀ ਦੀ ਪ੍ਰਮੁੱਖ ਵਿਦਿਅਕ ਸੰਸਥਾ ਵਿਚ ਦਿੱਤੀ ਇਸ ਹਿਮਾਇਤ ਕਾਰਨ ਪੰਥਕ ਧਿਰਾਂ ਨੇ ਅਕਾਲੀ ਦਲ ਨੂੰ ਘੇਰਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ 👉CM Bhagwant Singh Mann ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਗਜ਼ਾਂ ਦੀ ਜਾਂਚ ਦੌਰਾਨ SOI ਵੱਲੋਂ ਸਾਹਮਣੇ ਆਏ ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਸਨ। ਹਾਲਾਂਕਿ ਵਿਰੋਧੀਆਂ ਨੇ ਪਹਿਲਾਂ ਹੀ ਇਹ ਦਾਅਵੇ ਕਰਕੇ ਭਵਿੱਖਬਾਣੀ ਕਰ ਦਿੱਤੀ ਸੀਕਿ ਆਰਐਸਐਸ ਸਮਰਥਕ ਜਥੇਬੰਦੀ ਨੂੰ ਸਮਰਥਨ ਦੇਣ ਲਈ ਅਕਾਲੀ ਦਲ ਨੇ ਇਹ ਚਾਲ ਚੱਲੀ ਹੈ। ਜਿਕਰਯੋਗ ਹੈ ਕਿ ਸਵੇਰੇ 9:30 ਵਜੇ ਤੋਂ 12:30 ਤੱਕ ਇਹ ਵੋਟਾਂ ਪੈ ਰਹੀਆਂ ਹਨ ਤੇ ਇੰਨ੍ਹਾਂ ਵਿਦਿਆਰਥੀ ਕੌਂਸਲ ਦੀਆਂ ਵੋਟਾਂ ਨੁੰ ਲੈ ਕੇ ਪੰਜਾਬ ਤੋਂ ਇਲਾਵਾ ਹਰਿਆਣਾ ਤੇ ਇੱਥੋਂ ਤੱਕ ਕੇਂਦਰ ਤੱਕ ਸਿਆਸੀ ਹਲਚਲ ਦੇਖਣ ਨੂੰ ਮਿਲਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...