Punjabi Khabarsaar
ਪੰਜਾਬ

ਭਾਖੜਾ-ਪੌਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪਿੰਡਾਂ ਵਾਲਿਆਂ ਨੂੰ ਅਲਰਟ ਜ਼ਾਰੀ

ਨੰਗਲ, 13 ਜੂਨ: ਭਾਖੜਾ-ਪੌਂਗ ਡੈਮ ‘ਚ ਪਾਣੀ ਦਾ ਪੱਧਰ ਬਹੁਤ ਜਿਆਦਾ ਵੱਧ ਚੁੱਕਿਆ ਹੈ। ਜਿਸ ਕਾਰਨ ਭਾਖੜਾ ਡੈਮ ‘ਚ ਕਿਸੇ ਵੇਲੇ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਬਿਆਸ ਮੈਨਜਮੈਂਟ ਬੋਰਡ ਵਲੋਂ ਭਾਖੜਾ ਡੈਮ ਤੋਂ ਅੱਜ 26,000 ਕਿਊਸਿਕ ਪਾਣੀ ਛੱਡਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਤੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।ਅਤੇ ਨੇੜੇ-ਤੇੜੇ ਦੇ ਪਿੰਡਾਂ ਨੂੰ ਵੀ ਅਲਰਟ ਜ਼ਾਰੀ ਕਰ ਦਿੱਤਾ ਗਿਆ ਹੈ।

ਬਠਿੰਡਾ ਪੁਲਿਸ ਦੀ ਫੁਰਤੀ: ਲੱਖਾਂ ਦੀ ਚੋਰੀ ਨੂੰ 24 ਘੰਟਿਆ ਵਿੱਚ ਕੀਤਾ ਟਰੇਸ, ਦੋ ਸਕੇ ਭਰਾ ਕਾਬੂ

ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਨਜ਼ਦੀਕ ਵਸੇ ਪਿੰਡਾਂ ‘ਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸਨ ਨੂੰ ਆਖ ਦਿੱਤਾ ਗਿਆ ਹੈ।ਸੰਭਾਵਿਤ ਹੜ੍ਹਾਂ ਅਤੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਹਰ ਤਰ੍ਹਾਂ ਦੀਆਂ ਤਿਆਰੀਆਂ ਕਰਨ ਲਈ ਪਿਛਲੇ ਦੋ ਦਿਨਾਂ ਤੋਂ ਐਸ.ਡੀ.ਐਮ ਨੰਗਲ ਅਨਮ ਜੋਤ ਅਤੇ ਸਮੂਹ ਵਿਭਾਗਾਂ ਵੱਲੋਂ ਮੀਟਿੰਗ ਕਰ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਸ ਵਾਰ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਅਤੇ ਹਰ ਤਰ੍ਹਾਂ ਦੇ ਪ੍ਰਬੰਧ ਅਗਾਊਂ ਹੀ ਕਰ ਲਏ ਜਾਣ।

Related posts

ਸਿੰਚਾਈ ਘੁਟਾਲੇ ’ਚ ਵਿਜੀਲੈਂਸ ਨੇ ਸਾਬਕਾ ਮੰਤਰੀ ਜਨਮੇਜਾ ਸੇਖੋ ਤੇ ਢਿੱਲੋਂ ਵਿਰੁਧ ਕੀਤੀ ਵੱਡੀ ਕਾਰਵਾਈ

punjabusernewssite

ਕਾਂਗਰਸ ਵਲੋਂ ਅਣਗੋਲਿਆਂ ਕਰਨ ਵਾਲਿਆਂ ਦੀ ਲੋਕਾਂ ਨੇ ਪਾਈ ਕਦਰ

punjabusernewssite

ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਧਾਰਾ 120 ਬੀ ਦਾ ਕੇਸ ਦਰਜ ਕੀਤਾ ਜਾਵੇ : ਹਰਸਿਮਰਤ

punjabusernewssite