spot_img
spot_img

ਪੁਲਿਸ ਵਿਭਾਗ ’ਚ ਹੋਏ ਥੋਕ ਵਿਚ ਤਬਾਦਲੇ, 9 ਐਸ.ਪੀ ਤੇ 210 ਡੀਐਸਪੀ ਬਦਲੇ

Date:

spot_img

ਚੰਡੀਗੜ੍ਹ, 16 ਅਗਸਤ: ਤਬਾਦਲਿਆਂ ਦੇ ਇਸ ਦੌਰ ਵਿਚ ਪੰਜਾਬ ਸਰਕਾਰ ਵੱਲੋਂ ਅੱਜ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ 9 ਐਸ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇਸੇ ਤਰ੍ਹਾਂ ਜਾਰੀ ਇੱਕ ਹੋਰ ਲਿਸਟ ਵਿਚ 210 ਡੀਐਸਪੀ ਦੇ ਤਬਾਦਲੇ ਕੀਤੇ ਗਏ ਹਨ। ਬਦਲੇ ਗਏ ਜਿਆਦਾਤਰ ਪੁਲਿਸ ਅਧਿਕਾਰੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਾਹਰਲੇ ਜ਼ਿਲਿ੍ਹਆਂ ਵਿਚ ਭੇਜੇ ਗਏ ਸਨ।

 

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

DIG ਦੀ ਵੱਡੀ ਕਾਰਵਾਈ; SHO ਨੂੰ ਮੌਕੇ ‘ਤੇ ਕੀਤਾ Suspend, ਇਹ ਰਹੇ ਕਾਰਨ…

Amritsar News: ਪੰਜਾਬ ਪੁਲਿਸ ਵਿਚ ਧਾਕੜ ਅਫ਼ਸਰ ਵਜੋਂ ਜਾਣੇ...

Punjab ‘ਚ IAS ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ, ਦੇਖੋ ਲਿਸਟ

Punjab News: Punjab Government ਨੇ ਦੇਰ ਸ਼ਾਮ ਨੂੰ ਇੱਕ...

ਬਠਿੰਡਾ ‘ਚ ਟਰੈਕਟਰ ‘ਤੇ ਗਾਣੇ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਦਾ ਕ*ਤ*ਲ

Bathinda News: ਬਠਿੰਡਾ ਜਿਲ੍ਹੇ ਦੇ ਥਾਣਾ ਮੋੜ ਅਧੀਨ ਆਉਂਦੇ...