ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ: ਰਾਜ ਲਾਲੀ ਗਿੱਲ

Date:

spot_img

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ
ਰੂਪਨਗਰ, 26 ਜੂਨ:ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰਨ ਲਈ ਕਮਿਸ਼ਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ।

 

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...