spot_img

ਪੰਜਾਬ ਪੱਧਰੀ ਪ੍ਰਾਇਮਰੀ ਖੇਡਾਂ ਵਿੱਚੋਂ ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਮਾਪਿਆਂ ਨੇ ਕੀਤਾ ਭਰਵਾਂ ਸਵਾਗਤ

Date:

spot_img

ਬਠਿੰਡਾ, 2 ਦਸੰਬਰ: ਪਟਿਆਲਾ ਵਿਖੇ ਪੰਜਾਬ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਬਠਿੰਡਾ ਜਿਲ੍ਹੇ ਦੀ ਤਰਫੋਂ ਯੋਗਾ ਲੜਕੀਆਂ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਤਮਗਾ ਹਾਸਲ ਕਰਨ ਤੋਂ ਬਆਦ ਅੱਜ ਜਦੋ ਇਹ ਵਿਦਿਆਰਥੀ ਆਪਣੇ ਸਰਕਾਰੀ ਪ੍ਰਾਇਮਰੀ ਸਕੂਲ ਕਾਲਝਰਾਣੀ ਪਹੁੰਚੇ ਤਾਂ ਸਕੂਲ ਮੁੱਖੀ ਨਰੇਸ਼ ਕੁਮਾਰ, ਚੇਅਰਮੈਨ ਰਾਜਿੰਦਰ ਕੁਮਾਰ ਅਤੇ ਸਮੂਹ ਸਟਾਫ ਸਹਿਤ ਬੱਚਿਆਂ ਦੇ ਮਾਪਿਆਂ ਵਲੋਂ ਇਹਨਾਂ ਖਿਡਾਰੀਆਂ ਦੇ ਹਾਰ ਪਾ ਕੇ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ।

ਸੰਗਰੂਰ ਦੇ ਸਰਕਾਰੀ ਮੇਰੀਟੋਰੀਅਸ ਸਕੂਲ ‘ਚ ਬੱਚਿਆ ਦੀ ਵਿਗੜੀ ਸਿਹਤ, ਪ੍ਰਸ਼ਾਸ਼ਨ ਨੂੰ ਪਈ ਭਾਜੜਾ, ਠੇਕੇਦਾਰ ਗ੍ਰਿਫ਼ਤਾਰ

ਇਸ ਮੌਕੇ ਤੇ ਮੈਡਮ ਸੁਖਵਿੰਦਰ ਕੌਰ , ਪਰਮਜੀਤ ਕੌਰ, ਲਖਵੀਰ ਕੌਰ, ਅਮਨਦੀਪ ਕੌਰ, ਹਰਮਨਦੀਪ ਕੌਰ ਅਤੇ ਮਾਸਟਰ ਵਿਜੈ ਕੁਮਾਰ ਹਾਜ਼ਰ ਸਨ। ਇਸ ਮੌਕੇ ਸੈਂਟਰ ਸਕੂਲ ਚੱਕ ਅਤਰ ਸਿੰਘ ਵਾਲਾ ਦੇ ਸੈਂਟਰ ਹੈਡ ਟੀਚਰ ਸੁਮਿਤ ਕੁਮਾਰ, ਹੈਂਡ ਟੀਚਰ ਜਸਵਿੰਦਰ ਸਿੰਘ ਬਾਜਕ, ਬਲਵੀਰ ਸਿੰਘ ਸਿੱਧੂ ਜੰਗੀਰਾਣਾ ਆਦਿ ਨੇ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਜਿੱਤ ਦੀ ਖੁਸ਼ੀ ਵਿੱਚ ਵਧਾਈਆਂ ਦਿੱਤੀਆਂ।

 

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...