ਪ੍ਰੇਮੀ ਦੀ ਬੇਵਫ਼ਾਈ ਤੋਂ ਤੰਗ ਆ ਕੇ ਔਰਤ ਨੇ ਖਾਧਾ ਜ਼ਹਿਰ

Date:

spot_img

Kapurthala News: Kapurthala ਜ਼ਿਲ੍ਹੇ ਦੇ ਫਗਵਾੜਾ ਵਿੱਚ ਇੱਕ ਔਰਤ ਨੇ ਜਹਿਰ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ । ਔਰਤ ਨੇ ਪਹਿਲਾਂ ਵੀਡੀਓ ਬਣਾਈ ਅਤੇ ਉਸ ਤੋਂ ਬਾਅਦ ਜ਼ਹਿਰ ਖਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਦਾ ਨਾਮ ਮਨਜੀਤ ਕੌਰ ਹੈ ਅਤੇ ਉਹ ਪਿੰਡ ਸੁੰਡਾ ਰਾਜਪੂਤਾਂ ਦੀ ਰਹਿਣ ਵਾਲੀ ਹੈ। ਵੀਡੀਓ ਵਿੱਚ ਔਰਤ ਨੇ ਪਿੰਡ ਜੰਡਿਆਲੀ ਦੇ ਇੱਕ ਸਾਬਕਾ ਸਰਪੰਚ ਨੂੰ ਆਪਣੀ ਮੌਤ ਲਈ ਜਿੰਮੇਵਾਰ ਦਸਿਆ ਹੈ। ਔਰਤ ਨੇ ਇਲਜ਼ਾਮ ਲਗਾਇਆ ਕਿ ਉਹ ਸੱਤ ਸਾਲ ਪਹਿਲਾਂ ਮੈਨੂੰ ਮੋਹਾਲੀ ਲੈ ਗਿਆ ਸੀ ਅਤੇ ਉਥੇ ਮੇਰੇ ਨਾਲ ਲਿਵ ਇਨ ਰਿਲੇਸ਼ਨ ਵਿੱਚ ਰਹਿੰਦਾ ਰਿਹਾ।

ਇਹ ਵੀ ਪੜ੍ਹੋ  Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

ਹੁਣ ਉਹ ਮੈਨੂੰ ਛੱਡ ਕੇ ਆਪਣੇ ਘਰ ਵਾਪਸ ਆ ਗਿਆ ਹੈ।ਉਸਨੇ ਮੇਰੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਮਨਜੀਤ ਕੌਰ ਨੇ ਵੀਡੀਓ ਵਿੱਚ ਕਿਹਾ ਕਿਉਸ ਨੂੰ ਨਾ ਤਾਂ ਪੇਕੇ ਪਰਿਵਾਰ ਵਾਲੇ ਅਪਣਾ ਰਹੇ ਹਨ ਅਤੇ ਨਾ ਹੀ ਸਹੁਰੇ ਪਰਿਵਾਰ ਵਾਲੇ ਉਸ ਨਾਲ ਕੋਈ ਰਿਸ਼ਤਾ ਰੱਖਣਾ ਚਾਹੁੰਦੇ ਹਨ। ਮਨਜੀਤ ਕੌਰ ਦੀ ਹਾਲਤ ਗੰਭੀਰ ਹੈ ਅਤੇ ਉਸ ਦਾ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...