ਮਹਿਲਾ ਕਮੀਸ਼ਨ ਨੇ ਚਰਨਜੀਤ ਸਿੰਘ ਚੰਨੀ ਖਿਲਾਫ DGP ਨੂੰ ਲਿਖਿਆ ਪੱਤਰ

Date:

spot_img

ਚੰਡੀਗੜ੍ਹ, 13 ਮਈ: ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮੀਸ਼ਨ ਵੱਲੋਂ ਨੋਟਿਸ ਲਿਆ ਗਿਆ ਹੈ। ਮਹਿਲਾ ਕਮੀਸ਼ਨ ਵੱਲੋਂ ਡੀ.ਜੀ.ਪੀ ਨੂੰ ਪੱਤਰ ਲਿਖਿਆ ਗਿਆ ਹੈ ਤੇ ਇਸ ਮਾਮਲੇ ਸੰਬਧੀ ਕਾਰਵਾਈ ਦੀ ਸਟੇਟਸ ਰਿਪੋਰਟ ਕੱਲ ਦੁਪਹਿਰ 2 ਵਜੇ ਤੱਕ ਸੌਪਨ ਲਈ ਕਿਹਾ ਗਿਆ ਹੈ। ਮਹਿਲਾ ਕਮੀਸ਼ਨ ਦੀ ਚੇਅਰਪਰਸਨ ਰਾਜ ਕੌਰ ਲਾਲੀ ਨੇ ਡੀ.ਜੀ.ਪੀ ਨੂੰ ਤੁਰੰਤ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।

ਗੁਰਮੀਤ ਸਿੰਘ ਸੋਢੀ ਨੂੰ ਨੌਮੀਨੇਸ਼ਨ ਦਾਖਲ ਕਰਨ ‘ਚ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਸਮੇਂ ਉਨ੍ਹਾਂ ਦੀ ਠੋਢੀ ਨੂੰ ਹੱਥ ਲਿਆ ਸੀ। ਹਲਾਂਕਿ ਚੰਨੀ ਨੇ ਇਸ ਤੇ ਸ਼ਪਸ਼ਟੀਕਰਨ ਦਿੰਦਿਆ ਕਿਹਾ ਸੀ ਕਿ ਬੀਬੀ ਜਗੀਰ ਕੌਰ ਉਨ੍ਹਾਂ ਦੇ ਮਾਂ ਜਾਂ ਵੱਡੀ ਭੈਣ ਸਮਾਨ ਹਨ। ਉਥੇ ਹੀ ਦੂਜੇ ਪਾਸੇ ਬੀਬੀ ਜਗੀਰ ਕੌਰ ਦਾ ਹੱਲੇ ਤੱਕ ਇਸ ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

👉ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ...

Ferozepur ‘ਚ 30 ਕਿੱਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ

👉ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ...