ਕੌਫ਼ੀ ਮਸ਼ੀਨ ਫ਼ਟਣ ਕਾਰਨ ਕਾਮੇ ਦੀ ਹੋਈ ਮੌ/ਤ

Date:

spot_img

Moga News: ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮੁਤਾਬਕ ਰੈਲੀ ਵਿਚ ਪੁੱਜ ਰਹੇ ਲੋਕਾਂ ਲਈ ਚਾਹ ਤੇ ਕੌਫ਼ੀ ਦੇਣ ਲਈ ਲਗਾਈ ਸਟਾਲ ਉੱਪਰ ਲੱਗੀ ਕਾਫ਼ੀ ਮਸ਼ੀਨ ਫ਼ਟ ਗਈ। ਜਿਸ ਕਾਰਨ ਇੱਕ ਕਾਮੇ ਦੀ ਮੌਤ ਹੋ ਗਈ। ਘਟਨਾ ਵਾਪਰਨ ਸਮੇਂ ਰੈਲੀ ਸਥਾਨ ’ਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਦੱਸੀ ਜਾ ਰਹੀ ਹੈ। ਜਿਵੇਂ ਹੀ ਕੌਫ਼ੀ ਮਸ਼ੀਨ ਫਟਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਰੈਲੀ ਉੱਪਰ ਕੁੱਝ ਸਮੇਂ ਲਈ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਇਸ ਦੁਖਦਾਈ ਘਟਨਾ ਨੇ ਰੈਲੀ ਦੇ ਖੁਸ਼ੀ ਭਰੇ ਮਾਹੌਲ ਨੂੰ ਬਦਲ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

DAV College Bathinda ਨੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

Bathinda News:DAV College Bathinda ਨੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ।...