ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਇਕੋ ਕਲੱਬ ਵੱਲੋਂ ਵਿਸ਼ਵ ਧਰਤੀ ਦਿਵਸ (ਵਰਲਡ ਅਰਥ ਡੇ) ਮਨਾਇਆ ਗਿਆ

Date:

spot_img

Bathinda News: ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ, ਰੀਜਨਲ ਸੈਂਟਰ ਬਠਿੰਡਾ ਦੇ ਈਕੋ ਕਲੱਬ ਦੇ ਵਿਦਿਆਰਥੀਆਂ ਨੇ ਅੱਜ ਵਿਸ਼ਵ ਧਰਤੀ ਦਿਵਸ ਮਨਾਇਆ। ਐਮ.ਏ ਆਨਰਜ਼ ਪੰਜਾਬੀ, ਅੰਗ੍ਰੇਜ਼ੀ ਅਤੇ ਅਰਥ ਸ਼ਾਸਤਰ ਦੇ ਵਿਦਿਆਰਥੀਆਂ ਵਿਚਕਾਰ ‘ਵਾਤਾਵਰਨ ਦੀ ਸੰਭਾਲ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਸਬੰਧੀ’ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਲਲਿਤ, ਅਕਾਸ਼ਦੀਪ, ਜਸਪ੍ਰੀਤ, ਮਨਵੀਰ ਨੂੰ ਜੇਤੂ ਐਲਾਨਿਆ ਗਿਆ। ਐਮ.ਏ ਅਰਥ ਸ਼ਾਸਤਰ ਦੀ ਜਸਪ੍ਰੀਤ ਕੌਰ ਨੇ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਭਾਸ਼ਣ ਦਿੱਤਾ। ਸਟੇਜ ਸੰਚਾਲਨ ਵਿਦਿਆਰਥਨ ਬਲਜਿੰਦਰ ਕੌਰ (ਐਮ.ਏ ਅਰਥ ਸ਼ਾਸਤਰ) ਨੇ ਕੀਤਾ। ਵਿਭਾਗ ਮੁਖੀ ਡਾ. ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਪੌਦਿਆਂ ਦੀ ਦੇਖਭਾਲ ਕਰਨ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦਾ ਵਾਅਦਾ ਕਰਨ ਲਈ ਕਿਹਾ। ਡਾ. ਕੌਰ ਨੇ ਵਿਭਾਗ ਦੇ ਇਕੋ ਕਲੱਬ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...