ਪਿਉ ਦੀ ਕੁੱਟਮਾਰ ਤੋਂ ਦੁਖੀ ਨੌਜਵਾਨ ਲੜਕੀ ਨੇ ਵਿਆਹ ਤੋਂ ਪਹਿਲਾਂ ਫਾ.ਹਾ ਲੈ ਕੇ ਕੀਤੀ ਖੁਦ+ਕੁਸ਼ੀ

Date:

spot_img

ਕਰਨਾਲ,6 ਜੁਲਾਈ: ਹਰਿਆਣਾ ਦੇ ਕਰਨਾਲ ਸ਼ਹਿਰ ਵਿੱਚ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਇੱਕ ਨੌਜਵਾਨ ਲੜਕੀ ਵੱਲੋਂ ਵਿਆਹ ਤੋਂ ਦੋ ਦਿਨ ਪਹਿਲਾਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਦੁੱਖਦਾਈ ਸੂਚਨਾ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਮੁਤਾਬਕ ਲੜਕੀ ਦੇ ਪ੍ਰੇਮ ਵਿਆਹ ਤੋਂ ਔਖੇ ਪਿਓ ਵੱਲੋਂ ਇਸ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ। ਜਿਸ ਦੇ ਕਾਰਨ ਲੜਕੀ ਵੱਲੋਂ ਇਹ ਕਦਮ ਚੁੱਕਿਆ ਗਿਆ।

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ ਦੋ ਕਾਬੂ 

ਇਸ ਲੜਕੀ ਦੀ ਲਾਸ਼ ਅੱਜ ਸਵੇਰੇ ਇੱਕ ਦਰਖਤ ਨਾਲ ਲਟਕਦੇ ਹੋਏ ਮਿਲੀ ਹੈ । ਘਟਨਾ ਦਾ ਪਤਾ ਚਲਦੇ ਹੀ ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮੁਤਾਬਕ ਕਰਨਾਲ ਦੇ ਸੈਕਟਰ 32 ਦੇ ਨਜ਼ਦੀਕ ਝੁੱਗੀਆਂ ਵਿੱਚ ਰਹਿਣ ਵਾਲੇ ਇੱਕ ਗਰੀਬ ਪਰਿਵਾਰ ਦੀ ਲੜਕੀ ਨੇ ਆਪਣੇ ਕਿਸੇ ਜਾਣ ਪਹਿਚਾਣ ਵਾਲੇ ਲੜਕੇ ਨਾਲ ਅੰਤਰਜਾਤੀ ਵਿਆਹ ਕਰਵਾਉਣ ਦਾ ਫੈਸਲਾ ਲਿਆ ਸੀ।

ਮਾਣ ਵਾਲੀ ਗੱਲ: ਇੰਗਲੈਂਡ ਦੇ ਵਿੱਚ ਪਹਿਲੀ ਵਾਰ 10 ਪੰਜਾਬੀ ਐਮ.ਪੀ ਚੁਣੇ ਗਏ 

ਪ੍ਰੰਤੂ ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ ਬਾਪ ਇਸ ਵਿਆਹ ਤੋਂ ਔਖਾ ਸੀ, ਜਿਸਦੇ ਚੱਲਦੇ ਉਸਨੇ ਬੀਤੇ ਕੱਲ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ। ਜਿਸ ਕਾਰਨ ਇਸ ਲੜਕੀ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਉੱਪਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...