spot_img

Bathinda ਦੇ ਬੱਸ ਅੱਡੇ ‘ਚ ਪ੍ਰਾਈਵੇਟ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਲੜਕੀ ਦੀ ਹੋਈ ਮੌ/ਤ

Date:

spot_img

Bathinda News: ਸਥਾਨਕ ਬੱਸ ਸਟੈਂਡ ‘ਤੇ ਇੱਕ ਨਿੱਜੀ ਬੱਸ ਕੰਪਨੀ ਦੀ ਬੱਸ ਹੇਠ ਆਉਣ ਕਾਰਨ ਇੱਕ ਨੌਜਵਾਨ ਲੜਕੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਲੜਕੀ ਦੀ ਪਛਾਣ ਮਨਜੀਤ ਕੌਰ (28 ਸਾਲ) ਪੁੱਤਰੀ ਜਸਵਿੰਦਰ ਸਿੰਘ ਵਾਸੀ ਡੱਬਵਾਲੀ ਪਿੰਡ ਹਨੂੰਮਾਨਗੜ੍ਹ ਦੇ ਤੌਰ ‘ਤੇ ਹੋਈ ਹੈ। ਦਸਿਆ ਜਾ ਰਿਹਾ ਕਿ ਮਨਜੀਤ ਕੌਰ ਬਠਿੰਡਾ ਦੇ ਆਦੇਸ਼ ਹਸਪਤਾਲ ਦੇ ਸਾਹਮਣੇ ਇੱਕ ਸੈਂਟਰ ਵਿਚ ਬੈਂਕ ਪ੍ਰੀਖਿਆ ਦੇਣ ਆਈ ਸੀ ਅਤੇ ਵਾਪਸੀ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਦੀ ਬੱਸ ਸਟੈਂਡ ਚੌਕੀ ਪੁਲਿਸ ਜਾਂਚ ਕਰ ਰਹੀ ਹੈ। ਸਹਾਰਾ ਹੈੱਡਕੁਆਰਟਰ ‘ਤੇ ਇਹ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ, ਕਿਸ਼ਨ ਥਾਪਰ, ਨਿਤੀਸ਼ ਸੇਨ ਸਹਾਰਾ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਜਨ ਸੇਵਾ ਟੀਮ ਨੇ ਸਹਾਰਾ ਐਂਬੂਲੈਂਸ ਰਾਹੀਂ ਨੌਜਵਾਨ ਔਰਤ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

MLA Kulwant Singh ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਆਰੋਗਿਆ ਕੇਂਦਰ, ਸੈਕਟਰ-69 ਵਿਖੇ ਲਾਭਪਾਤਰੀਆਂ ਨੂੰ ਵੰਡੇ

👉ਯੋਜਨਾ ਲੋੜਵੰਦਾਂ ਅਤੇ ਆਮ ਲੋਕਾਂ ਨੂੰ ਨਕਦ ਰਹਿਤ ਸਿਹਤ...