ਮਾਤਾ ਦੇ ਮੱਥਾ ਟੇਕਣ ਗਏ ਨੌਜਵਾਨ ਦਾ ਮਾਮੂਲੀ ਬਹਿਸ ਦੌਰਾਨ ਕਿਰਚਾਂ ਮਾਰ ਕੇ ਕੀਤਾ ਕ.ਤਲ

Date:

spot_img

ਨਾਭਾ, 27 ਜੂਨ: ਨਜਦੀਕੀ ਪਿੰਡ ਬਖ਼ਤੜੇ ਦੇ ਇੱਕ ਨੌਜਵਾਨ ਦੀ ਕੱਲਰਾ ਪਿੰਡ ’ਚ ਸਥਿਤ ਸ਼ੀਤਲਾ ਮਾਤਾ ਦੇ ਮੰਦਰ ਦੇ ਬਾਹਰ ਮਾਮੂਲੀ ਬਹਿਸ ਤੋਂ ਬਾਅਦ ਬੀਤੀ ਰਾਤ ਕਿਰਚਾ ਮਾਰ ਕੇ ਕੁੱਝ ਨੌਜਵਾਨਾਂ ਵੱਲੋਂ ਕਤਲ ਕਰ ਦੇਣ ਦੀ ਸੂਚਨਾ ਸਾਹਮਣੇ ਆਈ ਹੈ। ਮ੍ਰਿਤਕ ਕਰਨਵੀਰ ਘਟਨਾ ਸਮੇਂ ਆਪਣੇ ਇੱਕ ਦੋਸਤ ਨਾਲ ਮੰਦਰ ’ਚ ਮੱਥਾ ਟੇਕਣ ਆਇਆ ਹੋਇਆ ਸੀ।

ਪੰਜਾਬ ’ਚ ਜਮੀਨੀ ਵਿਵਾਦ ਨੂੰ ਲੈ ਕੇ ਦੂਜੇ ਦਿਨ ਵੀ ਚੱਲੀਆਂ ਗੋ.ਲੀਆਂ, ਦੋ ਦੀ ਹੋਈ ਮੌ+ਤ, ਚਾਰ ਜਖ਼ਮੀ

ਜਿੱਥੇ ਉਸਦੀ ਕਿਸੇ ਗੱਲ ਨੂੰ ਲੈ ਕੇ ਹੋਰ ਨੌਜਵਾਨਾਂ ਨਾਲ ਤਕਰਾਰ ਹੋ ਗਈ ਤੇ ਇਹ ਵਿਵਾਦ ਇੰਨ੍ਹਾਂ ਵਧ ਗਿਆ ਕਿ ਦੂਜੀ ਧਿਰ ਦੇ ਨੌਜਵਾਨਾਂ ਨੇ ਕਿਰਚਾ ਮਾਰ ਕੇ ਉਸਦਾ ਕਤਲ ਕਰ ਦਿੱਤਾ। ਮ੍ਰਿਤਕ ਕਰਨਵੀਰ ਸਿੰਘ ਟਰੱਕ ਡਰਾਈਵਰ ਸੀ।ਉਧਰ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਨਾਭਾ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਸੁਖਦੇਵ ਸਿੰਘ ਨੇ ਦਸਿਆ ਕਿ ਪ੍ਰਵਾਰ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...