Bathinda ‘ਚ ਨੌਜਵਾਨ ਦਾ ਬੇਰਹਿਮੀ ਨਾਲ ਕ*ਤ*ਲ

Date:

spot_img

Bathinda News: Bathinda ਜਿਲੇ ਦੇ ਅਧੀਨ ਆਉਂਦੇ ਥਾਣਾ ਨੇਹੀਆਂ ਵਾਲਾ ਦੇ ਪਿੰਡ ਬੁਰਜ ਮਹਿਮਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਦਾ ਨਿੱਜੀ ਰੰਜਿਸ਼ ਦੇ ਚਲਦੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਬੱਬੂ ( 42) ਪੁੱਤਰ ਰਾਮ ਸਿੰਘ ਦੇ ਤੌਰ ‘ਤੇ ਹੋਈ ਹੈ। ਮ੍ਰਿਤਕ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ ਅਤੇ ਪਿੰਡ ਵਿੱਚ ਇਕੱਲਾ ਰਹਿੰਦਾ ਸੀ।

ਇਹ ਵੀ ਪੜ੍ਹੋ 👉ਮੰਦਭਾਗੀ ਖ਼ਬਰ; ਜਲੰਧਰ ‘ਚ ਭਿਆਨਕ ਸੜਕ ਹਾਦਸੇ ਵਿਚ 2 ਕਬੱਡੀ ਖਿਡਾਰੀਆਂ ਦੀ ਹੋਈ ਮੌ*ਤ

ਮ੍ਰਿਤਕ ਦੀ ਭੈਣ ਰੈਂਪੀ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਗੁਆਂਢੀ ਗੁਰਧਿਆਨ ਸਿੰਘ ਅਤੇ ਉਸ ਦੇ ਸਾਥੀਆਂ ਨੇ ਮਨਜੀਤ ਸਿੰਘ ਦੀ ਕੁੱਟਮਾਰ ਕਰਕੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਵੀ ਝਗੜੇ ਹੁੰਦੇ ਰਹੇ ਸਨ। ਰੈਂਪੀ ਕੌਰ ਨੇ ਕਿਹਾ ਕਿ ਮ੍ਰਿਤਕ ਦਾ ਇੱਕ ਭਰਾ ਵੀ ਹੈ, ਜੋ ਮਾਨਸਿਕ ਤੌਰ ‘ਤੇ ਅਸਮਰੱਥ ਹੋਣ ਕਾਰਨ ਉਸ ਕੋਲ ਮੱਲਕੇ (ਮੋਗਾ) ਵਿਖੇ ਰਹਿੰਦਾ ਹੈ।

ਇਹ ਵੀ ਪੜ੍ਹੋ 👉ਕਾਂਗਰਸ ਦੇ ਕਾਟੋ-ਕਲੈਸ਼ ਦੇ ਦੌਰਾਨ ਚੰਨੀ ਧੜੇ ਦੀ ਭੁਪੇਸ਼ ਬਘੇਲ ਨਾਲ ਮੀਟਿੰਗ ਸ਼ੁਰੂ

ਘਟਨਾ ਦੀ ਸੂਚਨਾ ਮਿਲਣ ‘ਤੇ ਚੌਂਕੀ ਇੰਚਾਰਜ ਨਿਰਮਲਜੀਤ ਸਿੰਘ ਅਤੇ ਥਾਣਾ ਨੇਹੀਆਂ ਵਾਲਾ ਦੇ ਮੁਖੀ ਅਮਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...

Bathinda Airport ’ਤੇ ਮੁੜ ਛਾਇਆ ਸੰਨਾਟਾ, ਮਾਲਵੇ ਲਈ ਦਿੱਲੀ ਹੋਈ ਦੂਰ

ਪਹਿਲਾਂ ਫਲਾਈਬਿੱਗ ਤੇ ਹੁਣ ਅਲਾਇੰਸ ਏਅਰ ਨੇ ਬੰਦ ਕੀਤੀ...