Tuesday, February 3, 2026

ਪੁਲਿਸ ਥਾਣੇ ’ਚ ਬੰਦ ਨੌਜਵਾਨ ਹਵਾਲਾਤੀ ਨੇ ਲਿਆ ਫ਼ਾ+ਹਾ; ਮੈਜਿਸਟਰੇਟੀ ਜਾਂਚ ਸ਼ੁਰੂ

Date:

spot_img

Rupnagar News: ਜ਼ਿਲ੍ਹਾ ਰੂਪਨਗਰ ਦੇ ਥਾਣਾ ਸਿਟੀ ਵਿਖੇ ਬੀਤੀ ਰਾਤ ਇੱਕ ਨੌਜਵਾਨ ਵੱਲੋਂ ਹਵਾਲਾਤ ’ਚ ਫ਼ਾਹਾ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਪ੍ਰਿੰਸ ਨੇਪਾਲੀ ਨਾਂ ਦੇ ਇਸ ਨੌਜਵਾਨ ਨੂੰ ਦੋ ਦਿਨ ਪਹਿਲਾਂ ਅਗਵਾ ਅਤੇ ਕਤਲ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਮ੍ਰਿਤਕ ਨੌਜਵਾਨ ਦੇ ਪ੍ਰਵਾਰ ਵਾਲਿਆਂ ਨੇ ਆਪਣੇ ਪੁੱਤ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਉਪਰ ਗੰਭੀਰ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ ਮਲੋਟ ’ਚ ਜੈਲਦਾਰ ‘ਪਿਉੂ-ਪੁੱਤ’ ਦੇ ਕਾਤਲਾਂ ਵਿਰੁਧ ਧੀ ਦੇ ਬਿਆਨਾਂ ’ਤੇ ਪਰਚਾ ਦਰਜ਼

ਘਟਨਾ ਦਾ ਜਾਇਜ਼ਾ ਲੈਣ ਲਈ ਪੁੱਜੇ ਰੂਪਨਗਰ ਦੇ ਐਸਐਸਪੀ ਗੁਲਨੀਤ ਸਿੰਘ ਖ਼ੁਰਾਣਾ ਨੇ ਪ੍ਰਵਾਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਦਸਿਆ ਕਿ ਹਵਾਲਾਤ ਵਿਚ ਕੈਮਰੇ ਲੱਗੇ ਹੋਏ ਹਨ ਅਤੇ ਹੁਣ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦਸਿਆ ਕਿ ਇਸ ਨੌਜਵਾਨ ਨੇ ਰਾਤ ਕਰੀਬ ਪੌਣੇ ਤਿੰਨ ਵਜੇਂ ਉੱਤੇ ਲੈਣ ਲਈ ਦਿੱਤੇ ਕੰਬਲ ਵਿਚੋਂ ਰੱਸੀ ਕੱਢ ਕੇ ਲਾਕਅੱਪ ਨਾਲ ਉਸਨੂੰ ਬੰਨ ਕੇ ਫ਼ਾਹਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ...