Bathinda News: Bathinda ‘ਚ ਬੀਤੀ ਦੇਰ ਰਾਤ ਮਲੋਟ ਰੋਡ ‘ਤੇ ਅੰਬੂਜਾ ਫ਼ੈਕਟਰੀ ਸਾਹਮਣੇ ਇੱਕ ਤੇਜ ਰਫ਼ਤਾਰ ਬਲੈਰੋ ਗੱਡੀ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਨੂੰ ਦਰੜਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬਲੈਰੋ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸ਼ਵ ਦਿਵਸ ਮੌਕੇ ਬਠਿੰਡਾ ਸ਼ਹਿਰ ‘ਚ ਸ਼ੋਭਾ ਯਾਤਰਾ ਕੱਢੀ
ਹਾਲਾਂਕਿ ਪੁਲਿਸ ਨੇ ਮੁਸਤੈਦੀ ਵਰਤਦਿਆਂ ਗੱਡੀ ਚਾਲਕ ਦੀ ਰਾਤ ਨੂੰ ਹੀ ਪਹਿਚਾਣ ਕਰ ਲਈ, ਜੋਕਿ ਰਾਜਸਥਾਨ ਨਾਲ ਸਬੰਧਤ ਦਸਿਆ ਜਾ ਰਿਹਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੋਨੀ (28 ਸਾਲ) ਵਾਸੀ ਖੇਤਾ ਸਿੰਘ ਬਸਤੀ ਦੇ ਤੌਰ ‘ਤੇ ਹੋਈ ਹੈ। ਮ੍ਰਿਤਕ ਨੌਜਵਾਨ ਥਰਮਲ ਦੇ ਵਿਚ ਮਜਦੂਰੀ ਦਾ ਕੰਮ ਕਰਦਾ ਸੀ। ਥਾਣਾ ਥਰਮਲ ਦੀ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









