ਆਪਸੀ ਰੰਜਿਸ਼ ਕਾਰਨ ਨੌਜਵਾਨ ਦਾ ਕ+ਤ+ਲ

Date:

spot_img

Amritsar News:ਅੰਮ੍ਰਿਤਸਰ ‘ਚ ਆਪਸੀ ਲੜਾਈ ਕਰਨ ਇੱਕ ਨੌਜਵਾਨ ਦੇ ਕਤਲ ਦੀ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਐਮਜੀਐਮ ਹੋਟਲ ਦੇ ਬਾਹਰ ਦੋ ਵਿਅਕਤੀਆਂ ਨੇ ਇੱਕ ਨੌਜਵਾਨ ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿੱਕੀ ਵਜੋਂ ਹੋਈ ਹੈ ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਹਮਲਾਵਰ ਬਟਾਲਾ ਦੇ ਰਹਿਣ ਵਾਲੇ ਦੋ ਭਰਾ ਦੱਸੇ ਜਾ ਰਹੇ ਹਨ। ਪੁਲਿਸ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਝਗੜਾ ਹੋ ਗਿਆ ਅਤੇ ਉਹਨਾਂ ਨੇ ਇੱਕ ਦੂਜੇ ਉੱਪਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿੱਕੀ ਨਾਂ ਦਾ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਉਹਨਾਂ ਵਿਚਕਾਰ ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ ਇਹ ਹਾਲੇ ਸਪਸ਼ਟ ਨਹੀਂ ਹੋ ਸਕਿਆ ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਸਥਾਨ ਤੇ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Sangrur ‘ਚ ਵੱਡਾ ਸੜਕ ਹਾਦਸਾ; 8 ਦੀ ਮੌ*ਤ,15 ਜ਼.ਖਮੀ

Sangrur News: Sangrur ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿਖੇ ਐਤਵਾਰ...