Zira ਦਾ ਉੱਘਾ ਸਮਾਜ ਸੇਵੀ ਗੁਰਪ੍ਰੀਤ ਸੇਖੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਇਆ AAP ‘ਚ ਸ਼ਾਮਲ

Date:

spot_img

Zira News: Zira ਹਲਕੇ ਦੇ ਨਾਮੀਂ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋ ਅੱਜ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸੇਖੋ ਨੂੰ ਆਪ ਵਿੱਚ ਸ਼ਾਮਲ ਕਰਵਾਉਣ ਲਈ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਜੀਰਾ ਪੁੱਜੇ, ਜਿੱਥੇ ਇਸ ਮੌਕੇ ਅਨਾਜ਼ ਮੰਡੀ ਵਿਚ ਇੱਕ ਵਿਸ਼ਾਲ ਰੈਲੀ ਰੱਖੀ ਗਈ ਸੀ। ਇਸ ਦੌਰਾਨ ਠਾਠਾਂ ਮਾਰਦੇ ਇਕੱਠ ਵਿਚ ਪੁੱਜਣ ‘ਤੇ ਗੁਰਪ੍ਰੀਤ ਸਿੰਘ ਸੇਖੋ ਨੇ ਮੁੱਖ ਮੰਤਰੀ ਸ: ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੇ ਸਾਥੀਆਂ ਦੀ ਮੱਦਦ ਨਾਲ ਪਾਰਟੀ ਨੂੰ ਚੜਦੀ ਕਲਾਂ ਵਿਚ ਲਿਜਾਣ ਲਈ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨਗੇ।

ਇਹ ਵੀ ਪੜ੍ਹੋ 👉ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਬਠਿੰਡਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਗਾਜ਼

ਇਸ ਦੌਰਾਨ ਸੇਖੋ ਨੇ ਆਪਣੇ ਹਲਕੇ ਜੀਰਾ ਦੀਆਂ ਕੁੱਝ ਸਮੱਸਿਆਵਾਂ ਰੱਖੀਆਂ। ਇਕੱਠ ਨੁੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੇਖੋ ਦੀ ਸਰਾਹਨਾ ਕਰਦਿਆਂ ਕਿਹਾ ਕਿ ਕਈ ਵਾਰ ਹਾਲਾਤ ਬੰਦੇ ਨੂੰ ਕਿਸੇ ਪਾਸੇ ਜਾਣ ਲਈ ਮਜਬੂਰ ਕਰ ਦਿੰਦੇ ਹਨ ਪ੍ਰੰਤੂ ਜਦ ਬੰਦਾ ਸਹੀ ਰਾਸਤੇ ‘ਤੇ ਚੱਲ ਕੇ ਲੋਕਾਂ ਦੀ ਸੇਵਾ ਕਰਦਾ ਹੈ ਤਾਂ ਲੋਕ ਵੀ ਫ਼ਿਰ ਉਸਨੂੰ ਹੱਥਾਂ ‘ਤੇ ਚੁੱਕ ਲੈਂਦੇ ਹਨ। ਇਸ ਮੌਕੇ ਮੁੱਖ ਮੰਤਰੀ ਸ: ਮਾਨ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਵਿਆਖਿਆ ਕਰਦਿਆ ਕਿਹਾ ਕਿ ਹਰ ਵਰਗ ਦੇ ਲਈ ਕੰਮ ਕੀਤੇ ਜਾ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਦੁਖਦਾਈ ਖ਼ਬਰ; ਬਠਿੰਡਾ ਦੇ ਨਾਮੀਂ ਵਕੀਲ ਦਾ ਅਚਨਚੇਤ ਦੇਹਾਂਤ, ਅੰਤਿਮ ਸੰਸਕਾਰ ਅੱਜ

Bathinda News: ਬਠਿੰਡਾ ਇਲਾਕੇ ਦੇ ਨਾਮਵਾਰ ਸੀਨੀਅਰ ਵਕੀਲ ਬਲਵੰਤ...