31 Views
ਚੰਡੀਗੜ੍ਹ: ਪੰਜਾਬ ਵਿਧਾਨ ਸਭਾ 2023 ਦੀ ਕਾਰਵਾਈ ਮੂੜ ਤੋਂ ਸ਼ੁਰੂ ਹੋ ਗਈ ਹੈ। ਇਸ ਸ਼ੈਸ਼ਨ ਦੀ ਸ਼ੁਰੂਆਤ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਵਾਰ ਸਿੰਘ ਸੰਧਵਾਂ ਨੂੰ ਗਵਰਨਰ ਨਾਲ ਤਕਰਾਰ ਦਾ ਮੁੱਦਿਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਗਵਰਨਰ ਨੇ ਇਸ ਸ਼ੈਸ਼ਨ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ ਤਾਂ ਸ਼ੈਸ਼ਨ ਬਲਾਉਣ ਦਾ ਕੀ ਫਾਈਦਾ ਹੈ।
ਪੰਜਾਬ ਵਿਧਾਨ ਸਭਾ 2023 ਦੀ ਕਾਰਵਾਈ ਹੋਈ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾ ਰਹੀ ਸ਼ਰਧਾਂਜਲੀ
ਇਸ ਦਾ ਜਵਾਬ ਦਿੰਦੇ ਹੋਏ ਹੋਏ ਸਪੀਕਰ ਨੇ ਕਿਹਾ ਕਿ ਮੈਨੂੰ ਹੱਲੇ ਤੱਕ ਇਸ ਬਾਰੇ ਕੋਈ ਸੁਚਨਾਂ ਨਹੀਂ ਮਿਲੀ ਹੈ। ਇਸ ਤੋਂ ਬਾਅਦ ਸਦਨ ਵਿਚ ਜ਼ੋਰਦਾਰ ਬਹਿਸ ਹੋਈ ਜਿਸ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ SYL ਇੰਦਰਾਂ ਗਾਂਧੀ ਦੇ ਵੇਲੇ ਦੀ ਵੰਢ ਹੈ।
Share the post "ਪੰਜਾਬ ਵਿਧਾਨ ਸਭਾ 2023 ਦੀ ਕਾਰਵਾਈ ਮੂੜ ਹੋਈ ਸ਼ੁਰੂ, ਕਾਂਗਰਸ ਨੇ ਚੁੱਕੇ ਸ਼ੈਸ਼ਨ ਬਲਾਉਣ ਤੇ ਸਵਾਲ"