WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡਾਂ ਲਈ ਚੁਣੇ ਪੰਜਾਬ ਦੇ 2 ਅਧਿਆਪਕਾਂ ਨੂੰ ਵਧਾਈ

ਪਿ੍ਰੰਸੀਪਲ ਅਰੁਣ ਕੁਮਾਰ ਗਰਗ ਦਾਤੇਵਾਸ ਅਤੇ ਪ੍ਰਾਇਮਰੀ ਸਕੂਲ ਬੀਹਲਾ ਦੇ ਹੈੱਡ ਟੀਚਰ ਹਰਪ੍ਰੀਤ ਸਿੰਘ ਦੀ ਹੋਈ ਚੋਣ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ 25 ਅਗਸਤ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡਾਂ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2022 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ 2 ਅਧਿਆਪਕਾਂ ਦੀ ਚੋਣ ਹੋਈ ਹੈ। ਐਵਾਰਡ ਹਾਸਲ ਕਰਨ ਵਾਲੇ ਅਧਿਆਪਕਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਜ਼ਿਲ੍ਹਾ ਮਾਨਸਾ ਦੇ ਪਿ੍ਰੰਸੀਪਲ ਅਰੁਣ ਕੁਮਾਰ ਗਰਗ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਜਲ੍ਹਾ ਬਰਨਾਲਾ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦਾ ਨਾਮ ਸ਼ਾਮਲ ਹੈ।

Related posts

ਐਸ.ਐਸ. ਡੀ. ਗਰਲਜ ਕਾਲਜ ਆਫ ਐਜੂਕੇਸ਼ਨ ਵਿਚ ਪੌਦੇ ਲਗਾਏ

punjabusernewssite

ਬੇਰੁਜ਼ਗਾਰ 646 ਪੀ.ਟੀ.ਆਈ ਅਧਿਆਪਕਾਂ ’ਤੇ ਸੰਗਰੂਰ ਵਿਖੇ ਹੋਏ ਲਾਠੀਚਾਰਜ ਦੀ ਕੀਤੀ ਨਿੰਦਾ

punjabusernewssite

ਆਈ.ਈ.ਆਈ ਲੋਕਲ ਸੈਂਟਰ ਬਠਿੰਡਾ ਦੁਆਰਾ ਊਰਜਾ ਸੰਭਾਲ ਦਿਵਸ ਮਨਾਇਆ

punjabusernewssite